Bible Language

Genesis 14:24 (HCSB) Holman Christian Standard Bible

Versions

PAV   ਕੇਵਲ ਉਹ ਨੂੰ ਛੱਡ ਦਿਹ ਜੋ ਗੱਭਰੂਆਂ ਨੇ ਖਾ ਲਿਆ ਹੈ ਅਰ ਉਨ੍ਹਾਂ ਮਨੁੱਖਾਂ ਦਾ ਹਿੱਸਾ ਜਿਹੜੇ ਮੇਰੇ ਨਾਲ ਗਏ ਅਰਥਾਤ ਆਨੇਰ ਅਰ ਅਸ਼ਕੋਲ ਅਰ ਮਮਰੇ ਓਹ ਆਪਣਾ ਹਿੱਸਾ ਲੈ ਲੈਣ।।
IRVPA   ਪਰ ਜੋ ਇਨ੍ਹਾਂ ਗੱਭਰੂਆਂ ਮੇਰੇ ਸਿਪਾਹੀਆਂ ਨੇ ਖਾ ਲਿਆ ਹੈ, ਅਤੇ ਉਨ੍ਹਾਂ ਦਾ ਹਿੱਸਾ ਜਿਹੜੇ ਮਨੁੱਖ ਮੇਰੇ ਨਾਲ ਗਏ ਸਨ ਅਰਥਾਤ ਆਨੇਰ, ਅਸ਼ਕੋਲ ਅਤੇ ਮਮਰੇ, ਮੈਂ ਵਾਪਿਸ ਨਹੀਂ ਕਰਾਂਗਾ, ਉਹ ਆਪਣਾ-ਆਪਣਾ ਹਿੱਸਾ ਲੈ ਲੈਣ। PE