Bible Language

Genesis 25:34 (HCSB) Holman Christian Standard Bible

Versions

PAV   ਤਾਂ ਯਾਕੂਬ ਨੇ ਏਸਾਓ ਨੂੰ ਰੋਟੀ ਅਰ ਦਾਲ ਦਿੱਤੀ ਅਰ ਉਸ ਨੇ ਖਾਧਾ ਪੀਤਾ ਅਤੇ ਉੱਠਕੇ ਆਪਣੇ ਰਾਹ ਪਿਆ। ਐਉਂ ਏਸਾਓ ਨੇ ਆਪਣੇ ਜੇਠੇ ਹੋਣ ਦੇ ਹੱਕ ਨੂੰ ਤੁੱਛ ਜਾਣਿਆ।।
IRVPA   ਤਦ ਯਾਕੂਬ ਨੇ ਏਸਾਓ ਨੂੰ ਰੋਟੀ ਅਤੇ ਦਾਲ ਦਿੱਤੀ ਅਤੇ ਉਸ ਨੇ ਖਾਧਾ ਪੀਤਾ ਅਤੇ ਉੱਠ ਕੇ ਆਪਣੇ ਰਾਹ ਚਲਾ ਗਿਆ। ਇਸ ਤਰ੍ਹਾਂ ਏਸਾਓ ਨੇ ਆਪਣੇ ਪਹਿਲੌਠੇ ਹੋਣ ਦੇ ਹੱਕ ਨੂੰ ਤੁੱਛ ਜਾਣਿਆ। PE