Bible Language

Genesis 37:2 (HCSB) Holman Christian Standard Bible

Versions

PAV   ਜਦ ਯੂਸੁਫ਼ ਸਤਾਰਾਂ ਵਰਿਹਾਂ ਦਾ ਸੀ ਉਹ ਆਪਣੇ ਭਰਾਵਾਂ ਦੇ ਨਾਲ ਇੱਜੜ ਚਾਰਦਾ ਸੀ ਅਤੇ ਉਹ ਜਵਾਨ ਬਿਲਹਾਹ ਅਰ ਜਿਲਪਾਹ ਆਪਣੇ ਪਿਤਾ ਦੀਆਂ ਤੀਵੀਆਂ ਦੇ ਪੁੱਤ੍ਰਾਂ ਨਾਲ ਹੁੰਦਾ ਸੀ ਅਰ ਯੂਸੁਫ਼ ਉਨ੍ਹਾਂ ਦੀਆਂ ਬੁਰੀਆਂ ਗੱਲਾਂ ਉਨ੍ਹਾਂ ਦੇ ਪਿਤਾ ਕੋਲ ਲੈ ਆਉਂਦਾ ਸੀ
IRVPA   ਜਦ ਯੂਸੁਫ਼ ਸਤਾਰਾਂ ਸਾਲਾਂ ਦਾ ਸੀ, ਉਹ ਆਪਣੇ ਭਰਾਵਾਂ ਦੇ ਨਾਲ ਇੱਜੜ ਚਾਰਦਾ ਸੀ ਅਤੇ ਉਹ ਜਵਾਨ ਆਪਣੇ ਪਿਤਾ ਦੀਆਂ ਪਤਨੀਆਂ ਬਿਲਹਾਹ ਅਤੇ ਜਿਲਫਾਹ ਦੇ ਪੁੱਤਰਾਂ ਨਾਲ ਰਹਿੰਦਾ ਸੀ ਅਤੇ ਯੂਸੁਫ਼ ਉਨ੍ਹਾਂ ਦੀਆਂ ਬੁਰੀਆਂ ਗੱਲਾਂ ਆਪਣੇ ਪਿਤਾ ਨੂੰ ਕੇ ਦੱਸਦਾ ਸੀ।