Bible Language

Genesis 38:29 (HCSB) Holman Christian Standard Bible

Versions

PAV   ਫੇਰ ਐਉਂ ਹੋਇਆ ਕਿ ਜਾਂ ਉਸ ਨੇ ਆਪਣਾ ਹੱਥ ਖਿੱਚ ਲਿਆ ਤਾਂ ਵੇਖੋ ਉਸ ਦਾ ਭਰਾ ਨਿਕੱਲ ਆਇਆ ਅਤੇ ਓਸ ਆਖਿਆ ਤੂੰ ਕਿਉਂ ਪਾੜਦਾ ਹੈਂ ਏਹ ਪਾੜ ਤੇਰੇ ਉੱਤੇ ਆਵੇ ਸੋ ਉਸ ਦਾ ਨਾਉਂ ਪਾਰਸ ਰੱਖਿਆ ਗਿਆ
IRVPA   ਫਿਰ ਹੋਇਆ ਕਿ ਜਦ ਉਸ ਨੇ ਆਪਣਾ ਹੱਥ ਖਿੱਚ ਲਿਆ ਤਾਂ ਵੇਖੋ ਉਸ ਦੇ ਭਰਾ ਨੇ ਜਨਮ ਲਿਆ ਅਤੇ ਦਾਈ ਨੇ ਆਖਿਆ, ਤੂੰ ਬਾਹਰ ਆਉਣ ਵਿੱਚ ਕਿਉਂ ਜ਼ੋਰ ਲਗਾਇਆ ਹੈਂ, ਇਹ ਜ਼ੋਰ ਤੇਰੇ ਉੱਤੇ ਆਵੇ ਇਸ ਲਈ ਉਸ ਨਾ ਨਾਮ ਪਰਸ ਰੱਖਿਆ ਗਿਆ।