Bible Language

Genesis 40 (HCSB) Holman Christian Standard Bible

Versions

PAV   ਏਹਨਾਂ ਗੱਲਾ ਦੇ ਪਿੱਛੋਂ ਐਉਂ ਹੋਇਆ ਕਿ ਮਿਸਰ ਦੇ ਰਾਜਾ ਦਾ ਸਾਕੀ ਅਰ ਰਸੋਈਆ ਆਪਣੇ ਸਵਾਮੀ ਮਿਸਰ ਦੇ ਰਾਜਾ ਦੇ ਦੋਸ਼ੀ ਹੋ ਗਏ
IRVPA   {ਕੈਦੀਆਂ ਦੇ ਸੁਫ਼ਨਿਆਂ ਦਾ ਅਰਥ} PS ਇਹਨਾਂ ਗੱਲਾਂ ਦੇ ਬਾਅਦ ਅਜਿਹਾ ਹੋਇਆ ਕਿ ਮਿਸਰ ਦੇ ਰਾਜਾ ਦਾ ਸਾਕੀ ਅਤੇ ਰਸੋਈਆ ਆਪਣੇ ਸੁਆਮੀ ਅਰਥਾਤ ਮਿਸਰ ਦੇ ਰਾਜੇ ਦੇ ਵਿਰੁੱਧ ਕੁਝ ਅਪਰਾਧ ਕੀਤਾ।