Bible Language

Genesis 42:34 (HCSB) Holman Christian Standard Bible

Versions

PAV   ਅਰ ਆਪਣਾ ਨਿੱਕਾ ਭਰਾ ਮੇਰੇ ਕੋਲ ਲੈ ਆਓ ਤਾਂ ਮੈਂ ਜਾਣਾਂਗਾ ਕਿ ਤਸੀਂ ਖੋਜੀ ਨਹੀਂ ਹੋ ਸਗੋਂ ਤੁਸੀਂ ਸੱਚੇ ਹੋ। ਫੇਰ ਮੈਂ ਤੁਹਾਡੇ ਭਰਾ ਨੂੰ ਤੁਹਾਨੂੰ ਦੇ ਦਿਆਂਗਾ ਅਤੇ ਤੁਸੀਂ ਏਸ ਦੇਸ ਵਿੱਚ ਬੁਪਾਰ ਕਰਿਓ
IRVPA   ਅਤੇ ਆਪਣਾ ਛੋਟਾ ਭਰਾ ਮੇਰੇ ਕੋਲ ਲੈ ਆਓ, ਤਦ ਮੈਂ ਜਾਣਾਂਗਾ ਕਿ ਤੁਸੀਂ ਖੋਜੀ ਨਹੀਂ ਹੋ, ਸਗੋਂ ਤੁਸੀਂ ਸੱਚੇ ਹੋ। ਫਿਰ ਮੈਂ ਤੁਹਾਡੇ ਭਰਾ ਨੂੰ ਤੁਹਾਨੂੰ ਦੇ ਦਿਆਂਗਾ ਅਤੇ ਤੁਸੀਂ ਇਸ ਦੇਸ਼ ਵਿੱਚ ਵਪਾਰ ਕਰ ਸਕਦੇ ਹੋ।