Bible Language

Genesis 42:37 (HCSB) Holman Christian Standard Bible

Versions

PAV   ਤਦ ਰਊਬੇਨ ਨੇ ਆਪਣੇ ਪਿਤਾ ਨੂੰ ਏਹ ਆਖਿਆ, ਜੇ ਮੈਂ ਉਸ ਨੂੰ ਤੇਰੇ ਕੋਲ ਨਾ ਲਿਆਵਾਂ ਤਾਂ ਮੇਰੇ ਦੋਹਾਂ ਪੁੱਤ੍ਰਾਂ ਨੂੰ ਮਾਰ ਛੱਡੀਂ। ਉਹ ਨੂੰ ਮੇਰੇ ਹੱਥ ਵਿੱਚ ਦੇ ਦੇਹ ਅਤੇ ਮੈਂ ਉਹ ਨੂੰ ਤੇਰੇ ਕੋਲ ਮੋੜ ਲਿਆਵਾਂਗਾ
IRVPA   ਤਦ ਰਊਬੇਨ ਨੇ ਆਪਣੇ ਪਿਤਾ ਨੂੰ ਇਹ ਆਖਿਆ, ਜੇ ਮੈਂ ਉਸ ਨੂੰ ਤੇਰੇ ਕੋਲ ਨਾ ਲਿਆਵਾਂ ਤਾਂ ਤੂੰ ਮੇਰੇ ਦੋਹਾਂ ਪੁੱਤਰਾਂ ਨੂੰ ਮਾਰ ਦੇਵੀਂ। ਤੂੰ ਉਹ ਨੂੰ ਮੇਰੇ ਨਾਲ ਭੇਜ ਦੇ ਅਤੇ ਮੈਂ ਉਸ ਨੂੰ ਤੇਰੇ ਕੋਲ ਮੋੜ ਲਿਆਵਾਂਗਾ।