Bible Language

Genesis 47:30 (HCSB) Holman Christian Standard Bible

Versions

PAV   ਮੈਨੂੰ ਮਿਸਰ ਵਿੱਚ ਨਾ ਦੱਬੀਂ। ਪਰ ਜਦ ਮੈਂ ਆਪਣੇ ਪਿਓ ਦਾਦਿਆਂ ਨਾਲ ਲੇਟ ਜਾਂਵਾ ਤਾਂ ਤੂੰ ਮੈਨੂੰ ਮਿਸਰ ਤੋਂ ਬਾਹਰ ਲੈ ਜਾਂਵੀ ਅਰ ਉਨ੍ਹਾਂ ਦੇ ਕਬਰਿਸਤਾਨ ਵਿੱਚ ਮੈਨੂੰ ਦੱਬੀਂ ਤਾਂ ਉਸ ਆਖਿਆ, ਮੈਂ ਤੇਰੇ ਆਖਣ ਦੇ ਅਨੁਸਾਰ ਕਰਾਂਗਾ
IRVPA   ਮੈਨੂੰ ਮਿਸਰ ਵਿੱਚ ਨਾ ਦੱਬੀਂ। ਪਰ ਜਦ ਮੈਂ ਆਪਣੇ ਪਿਓ ਦਾਦਿਆਂ ਨਾਲ ਮਿਲ ਜਾਂਵਾਂ ਤਾਂ ਤੂੰ ਮੈਨੂੰ ਮਿਸਰ ਤੋਂ ਬਾਹਰ ਲੈ ਜਾਵੀਂ ਅਤੇ ਉਨ੍ਹਾਂ ਦੇ ਕਬਰਿਸਤਾਨ ਵਿੱਚ ਮੈਨੂੰ ਦੱਬੀਂ ਤਾਂ ਯੂਸੁਫ਼ ਨੇ ਆਖਿਆ, ਮੈਂ ਤੇਰੇ ਆਖੇ ਦੇ ਅਨੁਸਾਰ ਹੀ ਕਰਾਂਗਾ।