Bible Language

Habakkuk 2:5 (HCSB) Holman Christian Standard Bible

Versions

PAV   ਨਾਲੇ ਦਾਖ ਰਸ ਖੋਟਾ ਹੈ, ਇੱਕ ਹੰਕਾਰੀ, ਉਹ ਕਾਇਮ ਨਾ ਰਹੇਗਾ, ਜੋ ਪਤਾਲ ਵਾਂਙੁ ਆਪਣੀ ਲਾਲਸਾ ਵਧਾਉਂਦਾ ਹੈ, ਅਤੇ ਮੌਤ ਵਰਗਾ ਹੈ, ਜੋ ਰੱਜਦਾ ਨਹੀਂ, ਉਹ ਆਪਣੇ ਲਈ ਸਾਰੀਆਂ ਕੌਮਾਂ ਨੂੰ ਇਕੱਠਿਆਂ ਕਰਦਾ ਹੈ, ਅਤੇ ਆਪਣੇ ਲਈ ਸਾਰੀਆਂ ਉੱਮਤਾਂ ਦਾ ਢੇਰ ਲਾਉਂਦਾ ਹੈ।।
IRVPA   ਮਧ * ਧੰਨ ਦੌਲਤ ਧੋਖਾ ਦੇਣ ਵਾਲੀ ਹੈ, ਹੰਕਾਰੀ ਪੁਰਖ ਘਰ ਵਿੱਚ ਨਹੀਂ ਰਹਿੰਦਾ, ਉਹ ਪਤਾਲ ਵਾਂਗੂੰ ਆਪਣੀ ਲਾਲਸਾ ਵਧਾਉਂਦਾ ਹੈ ਅਤੇ ਉਹ ਮੌਤ ਵਰਗਾ ਹੈ ਅਤੇ ਉਹ ਕਦੇ ਨਹੀਂ ਰੱਜਦਾ, ਉਹ ਆਪਣੇ ਲਈ ਸਾਰੀਆਂ ਕੌਮਾਂ ਨੂੰ ਇਕੱਠਿਆਂ ਕਰਦਾ ਹੈ ਅਤੇ ਆਪਣੇ ਲਈ ਸਾਰੀਆਂ ਉੱਮਤਾਂ ਦੇ ਢੇਰ ਲਾਉਂਦਾ ਹੈ। PS