Bible Language

Hebrews 12:28 (HCSB) Holman Christian Standard Bible

Versions

PAV   number="28"/>
ERVPA   ਸਾਨੂੰ ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹੋਣਾ ਚਾਹੀਦਾ ਹੈ ਕਿਉਂਕਿ ਸਾਡੇ ਕੋਲ ਨਾ ਹਿੱਲਣ ਵਾਲੀ ਬਾਦਸ਼ਾਹਤ ਹੈ। ਸਾਨੂੰ ਪਰਮੇਸ਼ੁਰ ਦਾ ਸ਼ੁਕਰਾਨਾ ਕਰਨਾ ਚਾਹੀਦਾ ਹੈ ਅਤੇ ਉਸ ਢੰਗ ਨਾਲ ਉਸਦੀ ਉਪਾਸਨਾ ਕਰਨੀ ਚਾਹੀਦੀ ਹੈ ਜੋ ਉਸਨੂੰ ਪ੍ਰਸੰਨ ਕਰਦਾ ਹੈ। ਸਾਨੂੰ ਸ਼ਰਧਾ ਅਤੇ ਡਰ ਨਾਲ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ।
IRVPA   ਸੋ ਜਦੋਂ ਸਾਨੂੰ ਇੱਕ ਰਾਜ ਮਿਲਿਆ ਜਿਹੜਾ ਹਿਲਾਇਆ ਨਹੀਂ ਜਾਂਦਾ ਤਾਂ ਆਓ, ਅਸੀਂ ਧੰਨਵਾਦ ਕਰੀਏ ਜਿਸ ਕਰਕੇ ਅਸੀਂ ਭਗਤੀ ਅਤੇ ਡਰ ਨਾਲ ਪਰਮੇਸ਼ੁਰ ਦੀ ਉਹ ਬੰਦਗੀ ਕਰੀਏ ਜੋ ਉਹ ਦੇ ਮਨ ਨੂੰ ਚੰਗੀ ਲੱਗੇ,