Bible Language

Hebrews 5:14 (HCSB) Holman Christian Standard Bible

Versions

PAV   ਪਰ ਅੰਨ ਸਿਆਣਿਆਂ ਲਈ ਹੈ ਜਿਨ੍ਹਾਂ ਦੀਆਂ ਗਿਆਨ ਇੰਦਰੀਆਂ ਭਲੇ ਬੁਰੇ ਦੀ ਜਾਚ ਕਰਨ ਨੂੰ ਅਭਿਆਸ ਨਾਲ ਸਾਧੀਆਂ ਹੋਈਆਂ ਹਨ।।
ERVPA   ਪਰ ਠੋਸ ਆਹਾਰ ਉਨ੍ਹਾਂ ਲੋਕਾਂ ਲਈ ਨਹੀਂ ਹੈ ਜਿਹਡ਼ੇ ਸ਼ਿਸ਼ੂਆਂ ਵਰਗੇ ਹਨ। ਉਹ ਉਨ੍ਹਾਂ ਲਈ ਹੈ ਜਿਹਡ਼ੇ ਆਤਮਕ ਤੌਰ ਤੇ ਪ੍ਰੌਢ ਹਨ। ਉਨ੍ਹਾਂ ਦੇ ਰੋਜ਼ਾਨਾ ਅਭਿਆਸ ਦੁਆਰਾ, ਉਨ੍ਹਾਂ ਨੇ ਆਪਣੇ ਆਪ ਨੂੰ ਚੰਗੇ ਅਤੇ ਬੁਰੇ ਵਿੱਚ ਫ਼ਰਕ ਕਰਨ ਲਈ ਪੱਕਾ ਕਰ ਲਿਆ ਹੈ।
IRVPA   ਪਰ ਅੰਨ ਸਿਆਣਿਆਂ ਲਈ ਹੈ, ਜਿਨ੍ਹਾਂ ਦੀਆਂ ਗਿਆਨ ਇੰਦਰੀਆਂ ਅਭਿਆਸ ਦੇ ਕਾਰਨ ਭਲੇ ਬੁਰੇ ਦੀ ਪਹਿਚਾਣ ਕਰਨ ਵਿੱਚ ਜਾਣਕਾਰ ਹੋ ਗਈਆਂ ਹਨ। PE