Bible Language

Hosea 13:15 (HCSB) Holman Christian Standard Bible

Versions

PAV   ਭਾਵੇਂ ਉਹ ਆਪਣੇ ਭਰਾਵਾਂ ਵਿੱਚ ਫਲਦਾਰ ਹੋਵੇ, ਤਾਂ ਵੀ ਪੂਰਬੀ ਹਵਾ, ਹਾਂ, ਯਹੋਵਾਹ ਦੀ ਪੌਣ ਉਜਾੜ ਤੋਂ ਆਵੇਗੀ, ਤਾਂ ਉਹ ਦਾ ਸੋਤਾ ਸੁੱਕ ਜਾਵੇਗਾ, ਅਤੇ ਉਹ ਦਾ ਚਸ਼ਮਾ ਖੁਸ਼ਕ ਹੋ ਜਾਵੇਗਾ, ਉਹ ਉਸ ਦੇ ਖ਼ਜਾਨੇ ਤੋਂ ਸਾਰੇ ਸੋਹਣੇ ਭਾਂਡੇ ਲੁੱਟ ਲਵੇਗੀ।
IRVPA   ਭਾਵੇਂ ਉਹ ਆਪਣੇ ਭਰਾਵਾਂ ਵਿੱਚ ਫਲਦਾਰ ਹੋਵੇ,
ਤਾਂ ਵੀ ਪੂਰਬੀ ਹਵਾ,
ਹਾਂ, ਯਹੋਵਾਹ ਦੀ ਪੌਣ ਉਜਾੜ ਤੋਂ ਆਵੇਗੀ,
ਤਾਂ ਉਹ ਦਾ ਸੋਤਾ ਸੁੱਕ ਜਾਵੇਗਾ,
ਅਤੇ ਉਹ ਦਾ ਚਸ਼ਮਾ ਖੁਸ਼ਕ ਹੋ ਜਾਵੇਗਾ,
ਉਹ ਉਸ ਦੇ ਖ਼ਜ਼ਾਨੇ ਤੋਂ ਸਾਰੇ ਸੋਹਣੇ ਭਾਂਡੇ ਲੁੱਟ ਲਵੇਗੀ।