Bible Language

Hosea 4:14 (HCSB) Holman Christian Standard Bible

Versions

PAV   ਮੈਂ ਤੁਹਾਡੀਆਂ ਧੀਆਂ ਨੂੰ ਸਜ਼ਾ ਨਾ ਦਿਆਂਗਾ, ਜਦ ਓਹ ਵਿਭਚਾਰ ਕਰਨ, ਨਾ ਤੁਹਾਡੀਆਂ ਵਹੁਟੀਆਂ ਨੂੰ, ਜਦ ਓਹ ਜ਼ਨਾਹ ਕਰਨ, ਕਿਉਂ ਜੋ ਓਹ ਵੇਸਵਾਂ ਦੇ ਨਾਲ ਇੱਕਲਵੰਜਾ ਜਾਂਦੇ ਹਨ, ਅਤੇ ਦੇਵ ਦਾਸੀਆਂ ਨਾਲ ਬਲੀਆਂ ਚੜ੍ਹਾਉਂਦੇ ਹਨ! ਸਮਝ ਹੀਣ ਲੋਕ ਬਰਬਾਦ ਹੋ ਜਾਣਗੇ।।
IRVPA   ਮੈਂ ਤੁਹਾਡੀਆਂ ਧੀਆਂ ਨੂੰ ਸਜ਼ਾ ਨਾ ਦਿਆਂਗਾ,
ਜਦ ਉਹ ਵਿਭਚਾਰ ਕਰਨ,
ਨਾ ਤੁਹਾਡੀਆਂ ਵਹੁਟੀਆਂ ਨੂੰ,
ਜਦ ਉਹ ਹਰਾਮਕਾਰੀ ਕਰਨ,
ਕਿਉਂ ਜੋ ਉਹ ਵੇਸਵਾਂ ਦੇ ਨਾਲ ਇਕੱਲੇ ਜਾਂਦੇ ਹਨ,
ਅਤੇ ਦੇਵਦਾਸੀਆਂ ਨਾਲ ਬਲੀਆਂ ਚੜ੍ਹਾਉਂਦੇ ਹਨ!
ਸਮਝਹੀਣ ਲੋਕ ਬਰਬਾਦ ਹੋ ਜਾਣਗੇ। * ਇਹ ਲੋਕ ਕਨਾਨੀਆਂ ਦੇ ਮੰਦਰਾਂ ਵਿੱਚ ਮੂਰਤੀ ਪੂਜਾ ਕਰਨ ਵਾਲੇ ਸਨ l ਲੋਕਾਂ ਦਾ ਇਹ ਮੰਨਣਾ ਸੀ ਕਿ ਇਹਨਾਂ ਔਰਤਾਂ ਨਾਲ ਸਰੀਰਕ ਸਬੰਧ ਬਣਾਉਣ ਨਾਲ ਉਹਨਾਂ ਦੇ ਮਾਲ ਡੰਗਰਾਂ ਅਤੇ ਖੇਤ ਦੀ ਪੈਦਾਵਾਰ ਵਿੱਚ ਵਾਧਾ ਹੋਵੇਗਾ l