Versions
PAV ਭਾਵੇਂ ਤੂੰ, ਹੇ ਇਸਰਾਏਲ, ਜ਼ਨਾਹ ਕਰੇਂ, ਪਰ ਯਹੂਦਾਹ ਦੋਸ਼ੀ ਨਾ ਬਣੇ। ਗਿਲਗਾਲ ਨੂੰ ਨਾ ਆਓ, ਬੇਤ-ਆਵਨ ਨੂੰ ਨਾ ਚੜ੍ਹੋ, ਨਾ ਜੀਉਂਦੇ ਯਹੋਵਾਹ ਦੀ ਸੌਂਹ ਖਾਓ।
IRVPA ਭਾਵੇਂ, ਹੇ ਇਸਰਾਏਲ, ਤੂੰ ਵਿਭਚਾਰ ਕਰੇਂ,
ਪਰ ਯਹੂਦਾਹ ਦੋਸ਼ੀ ਨਾ ਬਣੇ।
ਗਿਲਗਾਲ ਨੂੰ ਨਾ ਆਓ,
ਬੈਤ-ਆਵਨ ਨੂੰ ਨਾ ਚੜ੍ਹੋ,
ਨਾ ਜੀਉਂਦੇ ਯਹੋਵਾਹ ਦੀ ਸਹੁੰ ਖਾਓ।