Bible Language

Isaiah 23:17 (HCSB) Holman Christian Standard Bible

Versions

PAV   ਸੱਤਰਾਂ ਵਰਿਹਾਂ ਦੇ ਅੰਤ ਵਿੱਚ ਐਉਂ ਹੋਵੇਗਾ ਕਿ ਯਹੋਵਾਹ ਸੂਰ ਦੀ ਖਬਰ ਲਵੇਗਾ ਅਤੇ ਉਹ ਆਪਣੀ ਖਰਚੀ ਵੱਲ ਮੁੜੇਗੀ ਅਤੇ ਧਰਤੀ ਉੱਤੇ ਜਗਤ ਦੀਆਂ ਸਾਰੀਆਂ ਪਾਤਸ਼ਾਹੀਆਂ ਨਾਲ ਕੰਜਰਪੁਣਾ ਕਰੇਗੀ
IRVPA   ਸੱਤਰ ਸਾਲਾਂ ਦੇ ਅੰਤ ਵਿੱਚ ਅਜਿਹਾ ਹੋਵੇਗਾ ਕਿ ਯਹੋਵਾਹ ਸੂਰ ਦੀ ਸੁੱਧ ਲਵੇਗਾ ਅਤੇ ਉਹ ਆਪਣੀ ਕਮਾਈ ਵੱਲ ਮੁੜੇਗੀ ਅਤੇ ਧਰਤੀ ਉੱਤੇ ਜਗਤ ਦੇ ਸਾਰੇ ਰਾਜਾਂ ਨਾਲ ਵੇਸਵਾਵ੍ਰਤੀ ਕਰੇਗੀ।