Bible Language

Isaiah 27:8 (HCSB) Holman Christian Standard Bible

Versions

PAV   ਜਦ ਓਹਨਾਂ ਨੂੰ ਕੱਢਿਆ ਤਾਂ ਤੈਂ ਮਿਣ ਗਿਣ ਕੇ ਓਹਨਾਂ ਨਾਲ ਝਗੜਾ ਕੀਤਾ, ਉਹ ਨੇ ਓਹਨਾਂ ਨੂੰ ਆਪਣੀ ਤੇਜ਼ ਅਨ੍ਹੇਰੀ ਨਾਲ ਪੁਰੇ ਦੀ ਹਵਾ ਦੇ ਦਿਨ ਵਿੱਚ ਹਟਾ ਦਿੱਤਾ।
IRVPA   ਜਦ ਤੂੰ ਉਹਨਾਂ ਨੂੰ ਕੱਢਿਆ ਤਾਂ ਤੂੰ ਗਿਣ-ਗਿਣ ਕੇ ਉਹਨਾਂ ਨੂੰ ਦੁੱਖ ਦਿੱਤਾ, ਉਹ ਨੇ ਉਹਨਾਂ ਨੂੰ ਪੂਰਬੀ ਹਵਾ ਦੇ ਦਿਨ ਵਿੱਚ ਆਪਣੀ ਤੇਜ਼ ਹਨੇਰੀ ਨਾਲ ਉਡਾ ਦਿੱਤਾ।