Bible Language

Isaiah 51:2 (HCSB) Holman Christian Standard Bible

Versions

PAV   ਆਪਣੇ ਪਿਤਾ ਅਬਰਾਹਾਮ ਉੱਤੇ ਧਿਆਨ ਕਰੋ, ਅਤੇ ਸਾਰਾਹ ਉੱਤੇ ਜਿਸ ਤੁਹਾਨੂੰ ਜਣਿਆ, ਜਦ ਉਹ ਇੱਕੋ ਸੀ ਮੈਂ ਉਹ ਨੂੰ ਬੁਲਾਇਆ, ਅਤੇ ਉਹ ਨੂੰ ਬਰਕਤ ਦਿੱਤੀ ਅਰ ਉਹ ਨੂੰ ਵਧਾਇਆ।
IRVPA   ਆਪਣੇ ਮੂਲ ਪਿਤਾ ਅਬਰਾਹਾਮ ਉੱਤੇ ਧਿਆਨ ਕਰੋ, ਅਤੇ ਸਾਰਾਹ ਉੱਤੇ ਜਿਸ ਨੇ ਤੁਹਾਨੂੰ ਜਨਮ ਦਿੱਤਾ, ਜਦ ਉਹ ਇੱਕੋ ਹੀ ਸੀ ਤਦ ਮੈਂ ਉਹ ਨੂੰ ਬੁਲਾਇਆ, ਅਤੇ ਉਹ ਨੂੰ ਬਰਕਤ ਦਿੱਤੀ ਅਤੇ ਉਹ ਨੂੰ ਵਧਾਇਆ।