Bible Language

Jeremiah 17:27 (HCSB) Holman Christian Standard Bible

Versions

PAV   ਪਰ ਜੇ ਤੁਸੀਂ ਮੇਰੀ ਨਾ ਸੁਣੋ ਅਤੇ ਸਬਤ ਦੇ ਦਿਨ ਨੂੰ ਪਵਿੱਤਰ ਨਾ ਰੱਖੋ ਪਰ ਸਬਤ ਦੇ ਦਿਨ ਯਰੂਸ਼ਲਮ ਦੇ ਫਾਟਕਾਂ ਵਿੱਚੋਂ ਦੀ ਭਾਰ ਚੁੱਕ ਕੇ ਵੜਨ ਤੋਂ ਨਾ ਰੁਕੋ ਤਦ ਮੈਂ ਏਸ ਦੇ ਫਾਟਕਾਂ ਨੂੰ ਅੱਗ ਲਾਵਾਂਗਾ। ਉਹ ਯਰੂਸ਼ਲਮ ਦੇ ਮਹਿਲਾਂ ਨੂੰ ਭਸਮ ਕਰੇਗੀ ਅਤੇ ਉਹ ਬੁੱਝੇਗੀ ਨਹੀਂ।।
IRVPA   ਪਰ ਜੇ ਤੁਸੀਂ ਮੇਰੀ ਨਾ ਸੁਣੋ ਅਤੇ ਸਬਤ ਦੇ ਦਿਨ ਨੂੰ ਪਵਿੱਤਰ ਨਾ ਰੱਖੋ ਪਰ ਸਬਤ ਦੇ ਦਿਨ ਯਰੂਸ਼ਲਮ ਦੇ ਫਾਟਕਾਂ ਵਿੱਚੋਂ ਦੀ ਭਾਰ ਚੁੱਕ ਕੇ ਵੜਨ ਤੋਂ ਨਾ ਰੁਕੋ ਤਦ ਮੈਂ ਇਸ ਦੇ ਫਾਟਕਾਂ ਨੂੰ ਅੱਗ ਲਾਵਾਂਗਾ। ਅਤੇ ਉਹ ਯਰੂਸ਼ਲਮ ਦੇ ਮਹਿਲਾਂ ਨੂੰ ਭਸਮ ਕਰੇਗੀ ਅਤੇ ਉਹ ਬੁਝੇਗੀ ਨਹੀਂ। PE