Bible Language

Jeremiah 28:14 (HCSB) Holman Christian Standard Bible

Versions

PAV   ਕਿਉਂ ਜੋ ਇਸਰਾਏਲ ਦਾ ਪਰਮੇਸ਼ੁਰ ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਮੈਂ ਲੋਹੇ ਦਾ ਜੂਲਾ ਇਨ੍ਹਾਂ ਸਾਰੀਆਂ ਕੌਮਾਂ ਦੀ ਧੌਣ ਉੱਤੇ ਰੱਖਿਆ ਹੈ ਕਿ ਓਹ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੀ ਟਹਿਲ ਕਰਨ ਅਤੇ ਓਹ ਉਸ ਦੀ ਟਹਿਲ ਕਰਨਗੀਆਂ, ਨਾਲੇ ਮੈਂ ਉਹ ਨੂੰ ਖੇਤ ਦੇ ਪਸੂ ਵੀ ਦੇ ਦਿੱਤੇ ਹਨ
IRVPA   ਕਿਉਂ ਜੋ ਇਸਰਾਏਲ ਦਾ ਪਰਮੇਸ਼ੁਰ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਲੋਹੇ ਦਾ ਜੂਲਾ ਇਹਨਾਂ ਸਾਰੀਆਂ ਕੌਮਾਂ ਦੀ ਧੌਣ ਉੱਤੇ ਰੱਖਿਆ ਹੈ ਕਿ ਉਹ ਬਾਬਲ ਦੇ ਰਾਜਾ ਨਬੂਕਦਨੱਸਰ ਦੀ ਟਹਿਲ ਕਰਨ ਅਤੇ ਉਹ ਉਸ ਦੀ ਟਹਿਲ ਕਰਨਗੀਆਂ, ਨਾਲੇ ਮੈਂ ਉਹ ਨੂੰ ਖੇਤ ਦੇ ਪਸ਼ੂ ਵੀ ਦੇ ਦਿੱਤੇ ਹਨ