Versions
PAV ਤਾਂ ਯਿਰਮਿਯਾਹ ਨਬੀ ਨੇ ਹਨਨਯਾਹ ਨਬੀ ਨੂੰ ਆਖਿਆ, ਹਨਨਯਾਹ, ਜ਼ਰਾ ਸੁਣ ਤਾਂ। ਯਹੋਵਾਹ ਨੇ ਤੈਨੂੰ ਨਹੀਂ ਘੱਲਿਆ, ਤੂੰ ਤਾਂ ਏਸ ਪਰਜਾ ਨੂੰ ਝੂਠੀ ਆਸ ਦਿੰਦਾ ਹੈਂ
IRVPA ਤਾਂ ਯਿਰਮਿਯਾਹ ਨਬੀ ਨੇ ਹਨਨਯਾਹ ਨਬੀ ਨੂੰ ਆਖਿਆ, ਹਨਨਯਾਹ, ਜ਼ਰਾ ਸੁਣ ਤਾਂ। ਯਹੋਵਾਹ ਨੇ ਤੈਨੂੰ ਨਹੀਂ ਭੇਜਿਆ, ਤੂੰ ਤਾਂ ਇਸ ਪਰਜਾ ਨੂੰ ਝੂਠੀ ਆਸ ਦਿੰਦਾ ਹੈਂ