Bible Language

Jeremiah 32:44 (HCSB) Holman Christian Standard Bible

Versions

PAV   ਓਹ ਚਾਂਦੀ ਨਾਲ ਖੇਤ ਮੁੱਲ ਲੈਣਗੇ ਅਤੇ ਬੈ-ਨਾਮਿਆਂ ਤੇ ਦਸਤਖਤ ਕਰਨਗੇ, ਮੋਹਰਾਂ ਲਾਉਣਗੇ, ਗਵਾਹ ਗਵਾਹੀ ਦੇਣਗੇ, ਬਿਨਯਾਮੀਨ ਦੇ ਦੇਸ ਵਿੱਚ, ਯਰੂਸ਼ਲਮ ਦੇ ਆਲੇ ਦੁਆਲੇ, ਯਹੂਦਾਹ ਦੇ ਸ਼ਹਿਰਾਂ ਵਿੱਚ, ਪਹਾੜੀ ਸ਼ਹਿਰਾਂ ਵਿੱਚ, ਮਦਾਨੀ ਸ਼ਹਿਰਾਂ ਵਿੱਚ ਅਤੇ ਦੱਖਣ ਦੇ ਸ਼ਹਿਰਾਂ ਵਿੱਚ, ਕਿਉਂ ਜੋ ਮੈਂ ਓਹਨਾਂ ਦੀ ਅਸੀਰੀ ਨੂੰ ਮੁਕਾ ਦਿਆਂਗਾ, ਯਹੋਵਾਹ ਦਾ ਵਾਕ ਹੈ।।
IRVPA   ਉਹ ਚਾਂਦੀ ਨਾਲ ਖੇਤ ਮੁੱਲ ਲੈਣਗੇ ਅਤੇ ਬੈ-ਨਾਮਿਆਂ ਤੇ ਦਸਖ਼ਤ ਕਰਨਗੇ, ਮੋਹਰਾਂ ਲਾਉਣਗੇ, ਗਵਾਹ ਗਵਾਹੀ ਦੇਣਗੇ, ਬਿਨਯਾਮੀਨ ਦੇ ਇਲਾਕੇ ਵਿੱਚ, ਯਰੂਸ਼ਲਮ ਦੇ ਆਲੇ-ਦੁਆਲੇ, ਯਹੂਦਾਹ ਦੇ ਸ਼ਹਿਰਾਂ ਵਿੱਚ, ਪਹਾੜੀ ਸ਼ਹਿਰਾਂ ਵਿੱਚ, ਮੈਦਾਨੀ ਸ਼ਹਿਰਾਂ ਵਿੱਚ ਅਤੇ ਦੱਖਣ ਦੇ ਸ਼ਹਿਰਾਂ ਵਿੱਚ, ਕਿਉਂ ਜੋ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਯਹੋਵਾਹ ਦਾ ਵਾਕ ਹੈ। PE