Bible Language

Jeremiah 3:19 (HCSB) Holman Christian Standard Bible

Versions

PAV   ਮੈਂ ਤਾਂ ਆਖਿਆ ਸੀ, - ਮੈਂ ਕਿਵੇਂ ਤੈਨੂੰ ਆਪਣੇ ਪੁੱਤ੍ਰਾਂ ਵਿੱਚ ਰਲਾਵਾਂ, ਅਤੇ ਤੈਨੂੰ ਇੱਕ ਚੰਗੀ ਧਰਤੀ ਦੇਵਾਂ, ਕੌਮਾਂ ਦੀਆਂ ਸੈਨਾਂ ਦੀ ਸ਼ਾਨਦਾਰ ਧਰਤੀ ਦੀ ਮਿਲਖ! ਮੈਂ ਆਖਿਆ ਕਿ ਤੁਸੀਂ ਮੈਨੂੰ ਆਪਣਾ ਪਿਤਾ ਸੱਦੋਗੇ, ਅਤੇ ਮੇਰੇ ਪਿੱਛੇ ਚੱਲਣ ਤੋਂ ਫਿਰ ਨਾ ਜਾਓਗੇ।
IRVPA   {ਇਸਰਾਏਲ ਦੁਆਰਾ ਮੂਰਤੀ ਪੂਜਾ} PS ਮੈਂ ਤਾਂ ਆਖਿਆ ਸੀ, - ਮੈਂ ਕਿਵੇਂ ਤੈਨੂੰ ਆਪਣੇ ਪੁੱਤਰਾਂ ਵਿੱਚ ਰਲਾਵਾਂ, ਅਤੇ ਤੈਨੂੰ ਇੱਕ ਚੰਗੀ ਧਰਤੀ ਦੇ, ਕੌਮਾਂ ਦੀਆਂ ਸੈਨਾਂ ਦੀ ਸ਼ਾਨਦਾਰ ਧਰਤੀ ਦੀ ਮਿਲਖ਼! ਮੈਂ ਆਖਿਆ ਕਿ ਤੁਸੀਂ ਮੈਨੂੰ ਆਪਣਾ ਪਿਤਾ ਸੱਦੋਗੇ, ਅਤੇ ਮੇਰੇ ਪਿੱਛੇ ਚੱਲਣ ਤੋਂ ਫਿਰ ਨਾ ਜਾਓਗੇ।