Bible Language

Jeremiah 44 (HCSB) Holman Christian Standard Bible

Versions

PAV   ਉਸ ਬਚਨ ਜਿਹੜਾ ਸਾਰੇ ਯਹੂਦੀਆਂ ਦੇ ਵਿਖੇ ਜਿਹੜੇ ਮਿਸਰ ਦੇਸ ਵਿੱਚ ਵੱਸਦੇ ਸਨ, ਅਰਥਾਤ ਮਿਗਦੋਲ, ਤਹਪਨਹੇਸ, ਨੋਫ਼ ਅਤੇ ਪਥਰੋਸ ਦੇਸ ਦੇ ਵੱਸਣ ਵਾਲਿਆਂ ਦੇ ਵਿਖੇ ਯਿਰਮਿਯਾਹ ਕੋਲ ਆਇਆ ਕਿ
IRVPA   {ਮਿਸਰ ਵਿੱਚ ਯਹੂਦੀਆਂ ਦੇ ਲਈ ਪਰਮੇਸ਼ੁਰ ਦਾ ਸੰਦੇਸ਼} PS ਉਹ ਬਚਨ ਜਿਹੜਾ ਸਾਰੇ ਯਹੂਦੀਆਂ ਦੇ ਬਾਰੇ ਜਿਹੜੇ ਮਿਸਰ ਦੇਸ ਵਿੱਚ ਵੱਸਦੇ ਸਨ, ਅਰਥਾਤ ਮਿਗਦੋਲ, ਤਹਪਨਹੇਸ, ਨੋਫ਼ ਅਤੇ ਪਥਰੋਸ ਦੇਸ ਦੇ ਵੱਸਣ ਵਾਲਿਆਂ ਦੇ ਬਾਰੇ ਯਿਰਮਿਯਾਹ ਕੋਲ ਆਇਆ ਕਿ