Bible Language

Jeremiah 46:26 (HCSB) Holman Christian Standard Bible

Versions

PAV   ਮੈਂ ਓਹਨਾਂ ਦੀ ਜਾਨ ਦੇ ਗਾਹਕਾਂ ਦੇ ਹੱਥ ਵਿੱਚ, ਅਰਥਾਤ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਅਤੇ ਉਹ ਦੇ ਟਹਿਲੂਆਂ ਦੇ ਹੱਥ ਵਿੱਚ ਦਿਆਂਗਾ। ਏਸ ਦੇ ਪਿੱਛੇ ਉਹ ਅਜੇਹੀ ਆਬਾਦ ਹੋਵੇਗੀ ਜਿਵੇਂ ਪਹਿਲਿਆਂ ਦਿਨਾਂ ਵਿੱਚ ਸੀ, ਯਹੋਵਾਹ ਦਾ ਵਾਕ ਹੈ।।
IRVPA   ਮੈਂ ਉਹਨਾਂ ਨੂੰ ਉਹਨਾਂ ਦੀ ਜਾਨ ਦੇ ਗਾਹਕਾਂ ਦੇ ਹੱਥ ਵਿੱਚ, ਅਰਥਾਤ ਬਾਬਲ ਦੇ ਰਾਜਾ ਨਬੂਕਦਨੱਸਰ ਅਤੇ ਉਹ ਦੇ ਟਹਿਲੂਆਂ ਦੇ ਹੱਥ ਵਿੱਚ ਦਿਆਂਗਾ। ਇਸ ਦੇ ਪਿੱਛੋਂ ਉਹ ਅਜਿਹੀ ਅਬਾਦ ਹੋਵੇਗੀ ਜਿਵੇਂ ਪਹਿਲਿਆਂ ਦਿਨਾਂ ਵਿੱਚ ਸੀ, ਯਹੋਵਾਹ ਦਾ ਵਾਕ ਹੈ। PS