Bible Language

Jeremiah 6:1 (HCSB) Holman Christian Standard Bible

Versions

PAV   ਹੇ ਬਿਨਯਾਮੀਨਿਓ, ਆਪਣੇ ਬਚਾਓ ਲਈ ਯਰੂਸ਼ਲਮ ਦੇ ਵਿੱਚੋਂ ਨੱਠੋ, ਤਿਕਊ ਵਿੱਚ ਤੁਰ੍ਹੀ ਫੂਕੋ, ਬੈਤ-ਹੱਕਰਮ ਵਿੱਚ ਇੱਕ ਨਿਸ਼ਾਨ ਖੜਾ ਕਰੋ, ਕਿਉਂ ਜੋ ਉੱਤਰ ਵੱਲੋਂ ਇੱਕ ਬੁਰਿਆਈ ਅਤੇ ਵੱਡੀ ਤਬਾਹੀ ਝਾਕਦੀ ਹੈ।
IRVPA   {ਯਰੂਸ਼ਲਮ ਨੂੰ ਵੈਰੀਆਂ ਵੱਲੋਂ ਘੇਰਨਾ} PS ਹੇ ਬਿਨਯਾਮੀਨੀਓ, ਆਪਣੇ ਬਚਾਉ ਲਈ ਯਰੂਸ਼ਲਮ ਵਿੱਚੋਂ ਨੱਠੋ, ਤਕੋਆਹ ਵਿੱਚ ਤੁਰ੍ਹੀ ਫੂਕੋ, ਬੈਤ ਹੱਕਾਰਮ ਵਿੱਚ ਨਿਸ਼ਾਨ ਖੜਾ ਕਰੋ, ਕਿਉਂ ਜੋ ਉੱਤਰ ਵੱਲੋਂ ਇੱਕ ਬੁਰਿਆਈ ਅਤੇ ਵੱਡੀ ਤਬਾਹੀ ਝਾਕਦੀ ਹੈ।