Bible Language

Job 24:24 (HCSB) Holman Christian Standard Bible

Versions

PAV   ਓਹ ਥੋੜੇ ਚਿਰ ਲਈ ਉੱਚੇ ਕੀਤੇ ਜਾਂਦੇ ਹਨ, ਫਿਰ ਉਹ ਹੁੰਦੇ ਹੀ ਨਹੀਂ, ਓਹ ਨਿਵਾਏ ਜਾਂਦੇ ਹਨ, ਓਹ ਦੂਜਿਆਂ ਵਾਂਙੁ ਸਮੇਟੇ ਜਾਂਦੇ ਹਨ, ਅਤੇ ਅੰਨ ਦੇ ਸਿੱਟਿਆ ਵਾਂਙੁ ਵੱਢੇ ਜਾਂਦੇ ਹਨ!
IRVPA   ਉਹ ਥੋੜ੍ਹੇ ਚਿਰ ਲਈ ਉੱਚੇ ਕੀਤੇ ਜਾਂਦੇ ਹਨ, ਫੇਰ ਉਹ ਹੁੰਦੇ ਹੀ ਨਹੀਂ, ਉਹ ਨਿਵਾਏ ਜਾਂਦੇ ਹਨ, ਉਹ ਦੂਜਿਆਂ ਵਾਂਗੂੰ ਸਮੇਟੇ ਜਾਂਦੇ ਹਨ, ਅਤੇ ਅੰਨ ਦੇ ਸਿੱਟਿਆਂ ਵਾਂਗੂੰ ਵੱਢੇ ਜਾਂਦੇ ਹਨ! PEPS