Bible Language

John 17 (HCSB) Holman Christian Standard Bible

Versions

PAV   ਯਿਸੂ ਨੇ ਏਹ ਗੱਲਾਂ ਆਖੀਆਂ ਅਤੇ ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕ ਕੇ ਕਿਹਾ, ਹੇ ਪਿਤਾ ਘੜੀ ਪਹੁੰਚੀ ਹੈ ਆਪਣੇ ਪੁੱਤ੍ਰ ਦੀ ਵਡਿਆਈ ਕਰ ਤਾਂ ਜੋ ਪੁੱਤ੍ਰ ਤੇਰੀ ਵਡਿਆਈ ਕਰੇ
ERVPA   ਇਹ ਸਾਰੀਆਂ ਗੱਲਾਂ ਆਖਕੇ ਯਿਸੂ ਨੇ ਅਕਾਸ਼ ਵੱਲ ਤਕਿਆ ਅਤੇ ਪ੍ਰਾਰਥਨਾ ਕੀਤੀ, “ਪਿਤਾ, ਸਮਾਂ ਗਿਆ ਹੈ। ਆਪਣੇ ਪੁੱਤਰ ਨੂੰ ਮਹਿਮਾ ਦੇ ਤਾਂ ਜੋ ਪੁੱਤਰ ਤੈਨੂੰ ਮਹਿਮਾ ਦੇ ਸਕੇ।
IRVPA   {ਯਿਸੂ ਮਹਿਮਾਮਈ ਹੋਣ ਲਈ ਪ੍ਰਾਰਥਨਾ ਕਰਦਾ ਹੈ} PS ਇਹ ਸਾਰੀਆਂ ਗੱਲਾਂ ਆਖ ਕੇ ਯਿਸੂ ਨੇ ਅਕਾਸ਼ ਵੱਲ ਵੇਖਿਆ ਅਤੇ ਕਿਹਾ, “ਹੇ ਪਿਤਾ, ਸਮਾਂ ਗਿਆ ਹੈ। ਆਪਣੇ ਪੁੱਤਰ ਨੂੰ ਵਡਿਆਈ ਦੇ ਤਾਂ ਜੋ ਪੁੱਤਰ ਤੈਨੂੰ ਵਡਿਆਈ ਦੇਵੇ।