Bible Language

Jonah 2 (HCSB) Holman Christian Standard Bible

Versions

PAV   ਤਦ ਯੂਨਾਹ ਨੇ ਮੱਛੀ ਦੇ ਢਿੱਡ ਵਿੱਚ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਇਉਂ ਪ੍ਰਾਰਥਨਾ ਕੀਤੀ, -
IRVPA   {ਯੂਨਾਹ ਦੀ ਪ੍ਰਾਰਥਨਾ} PS ਤਦ ਯੂਨਾਹ ਨੇ ਮੱਛੀ ਦੇ ਢਿੱਡ ਵਿੱਚੋਂ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਇਸ ਤਰ੍ਹਾਂ ਪ੍ਰਾਰਥਨਾ ਕੀਤੀ, - PEPS