Versions
PAV ਤਾਂ ਉੱਤੋਂ ਵੱਗਣ ਵਾਲੇ ਪਾਣੀ ਆਦਾਮ ਸ਼ਹਿਰ ਦੇ ਕੋਲ ਜਿਹੜਾ ਸਾਰਥਾਨ ਦੇ ਲਾਗੇ ਹੈ ਬਹੁਤ ਦੂਰੋਂ ਠਹਿਰ ਗਏ ਅਤੇ ਇੱਕ ਢੇਰ ਹੋ ਕੇ ਖਲੋ ਗਏ ਅਤੇ ਓਹ ਪਾਣੀ ਜਿਹੜੇ ਅਰਾਬਾਹ ਦੇ ਸਮੁੰਦਰ ਅਰਥਾਤ ਖਾਰੇ ਸਮੁੰਦਰ ਵੱਲ ਵਹਿੰਦੇ ਸਨ ਉੱਕੇ ਹੀ ਅੱਡ ਹੋ ਗਏ ਤਾਂ ਲੋਕ ਯਰੀਹੋ ਦੇ ਸਾਹਮਣੇ ਦੀ ਪਾਰ ਲੰਘੇ
IRVPA ਤਾਂ ਉੱਤੋਂ ਵਗਣ ਵਾਲੇ ਪਾਣੀ ਆਦਾਮ ਸ਼ਹਿਰ ਦੇ ਕੋਲ ਜਿਹੜਾ ਸਾਰਥਾਨ ਦੇ ਲਾਗੇ ਹੈ ਬਹੁਤ ਦੂਰੋਂ ਠਹਿਰ ਗਏ ਅਤੇ ਇੱਕ ਢੇਰ ਹੋ ਕੇ ਖਲੋ ਗਏ ਅਤੇ ਉਹ ਪਾਣੀ ਜਿਹੜੇ ਅਰਾਬਾਹ ਦੇ ਸਮੁੰਦਰ ਅਰਥਾਤ ਖਾਰੇ ਸਮੁੰਦਰ ਵੱਲ ਵਹਿੰਦੇ ਸਨ ਪੂਰੀ ਤਰ੍ਹਾਂ ਹੀ ਅੱਡ ਹੋ ਗਏ ਤਾਂ ਲੋਕ ਯਰੀਹੋ ਸ਼ਹਿਰ ਦੇ ਸਾਹਮਣੇ ਹੀ ਪਾਰ ਲੰਘੇ।