Bible Language

Joshua 6:26 (HCSB) Holman Christian Standard Bible

Versions

PAV   ਤਾਂ ਯਹੋਸ਼ੁਆ ਨੇ ਉਸ ਵੇਲੇ ਸੌਂਹ ਖਾਧੀ ਸੀ ਭਈ ਜੋ ਮਨੁੱਖ ਉੱਠ ਕੇ ਏਸ ਸ਼ਹਿਰ ਯਰੀਹੋ ਨੂੰ ਫੇਰ ਬਣਾਵੇ ਉਹ ਯਹੋਵਾਹ ਦੇ ਅੱਗੇ ਸਰਾਪੀ ਹੋਵੇ। ਉਹ ਆਪਣੇ ਪਲੋਠੇ ਉੱਤੇ ਉਹ ਦੀ ਨਿਉਂ ਰੱਖੇਗਾ ਅਤੇ ਆਪਣੇ ਛੋਟੇ ਪੁੱਤ੍ਰ ਉੱਤੇ ਉਹ ਦਾ ਬੂਹਾ ਲਾਵੇਗਾ!
IRVPA   ਯਹੋਸ਼ੁਆ ਨੇ ਉਸ ਵੇਲੇ ਸਹੁੰ ਖਾਧੀ ਸੀ ਕਿ ਜੋ ਮਨੁੱਖ ਉੱਠ ਕੇ ਇਸ ਸ਼ਹਿਰ ਯਰੀਹੋ ਨੂੰ ਫਿਰ ਬਣਾਏ ਉਹ ਯਹੋਵਾਹ ਦੇ ਅੱਗੇ ਸਰਾਪੀ ਹੋਵੇ। ਜਦ ਉਹ ਇਸ ਦੀ ਨੀਂਹ ਰੱਖੇਗਾ ਤਾਂ ਉਸਦਾ ਪਹਿਲੌਠਾ ਪੁੱਤਰ ਮਰੇਗਾ ਅਤੇ ਜਦ ਉਹ ਦਾ ਬੂਹਾ ਲਾਵੇਗਾ ਤਦ ਉਸਦਾ ਛੋਟਾ ਪੁੱਤਰ ਮਰੇਗਾ!