Bible Language

Joshua 7:24 (HCSB) Holman Christian Standard Bible

Versions

PAV   ਤਾਂ ਯਹੋਸ਼ੁਆ ਨੇ ਸਾਰੇ ਇਸਰਾਏਲ ਸਣੇ ਜ਼ਰਹ ਦੇ ਪੁੱਤ੍ਰ ਆਕਾਨ ਨੂੰ ਅਤੇ ਚਾਂਦੀ, ਚੋਗਾ ਅਤੇ ਸੋਨੇ ਦੀ ਇੱਟ ਨੂੰ ਅਤੇ ਉਹ ਦੇ ਪੁੱਤ੍ਰਾਂ ਧੀਆਂ, ਉਹ ਦੇ ਬਲਦ, ਖੋਤੇ, ਉਹ ਦੀਆਂ ਭੇਡਾਂ, ਉਹ ਦਾ ਤੰਬੂ ਅਤੇ ਉਹ ਦਾ ਸਾਰਾ ਮਾਲ ਲੈ ਲਿਆ ਅਤੇ ਆਕੋਰ ਦੀ ਖੱਡ ਵਿੱਚ ਉਤਾਂਹਾ ਲੈ ਆਏ
IRVPA   ਯਹੋਸ਼ੁਆ ਨੇ ਸਾਰੇ ਇਸਰਾਏਲ ਸਣੇ ਜ਼ਰਹ ਦੇ ਪੁੱਤਰ ਆਕਾਨ ਨੂੰ ਅਤੇ ਚਾਂਦੀ, ਚੋਗਾ ਅਤੇ ਸੋਨੇ ਦੀ ਇੱਟ ਨੂੰ ਅਤੇ ਉਹ ਦੇ ਪੁੱਤਰਾਂ ਧੀਆਂ, ਉਹ ਦੇ ਬਲ਼ਦ, ਗਧੇ, ਉਹ ਦੀਆਂ ਭੇਡਾਂ, ਉਹ ਦਾ ਤੰਬੂ ਅਤੇ ਉਹ ਦਾ ਸਾਰਾ ਮਾਲ ਲੈ ਲਿਆ ਅਤੇ ਆਕੋਰ ਦੀ ਘਾਟੀ ਵਿੱਚ ਉੱਪਰ ਲੈ ਆਏ।