Bible Language

Joshua 7:25 (HCSB) Holman Christian Standard Bible

Versions

PAV   ਤਾਂ ਯਹੋਸ਼ੁਆ ਨੇ ਆਖਿਆ, ਤੂੰ ਸਾਨੂੰ ਕਿਉਂ ਦੁਖ ਦਿੱਤਾ? ਯਹੋਵਾਹ ਅੱਜ ਦੇ ਦਿਨ ਤੈਨੂੰ ਦੁੱਖ ਦੇਵੇਗਾ ਤਾਂ ਸਾਰੇ ਇਸਰਾਏਲੀਆਂ ਨੇ ਉਹ ਨੂੰ ਪੱਥਰਾਓ ਕੀਤਾ ਅਤੇ ਪੱਥਰਾਓ ਦੇ ਪਿੱਛੋਂ ਉਹ ਨੂੰ ਅੱਗ ਵਿੱਚ ਸਾੜ ਸੁੱਟਿਆ
IRVPA   ਯਹੋਸ਼ੁਆ ਨੇ ਆਖਿਆ, ਤੂੰ ਸਾਨੂੰ ਕਿਉਂ ਦੁੱਖ ਦਿੱਤਾ? ਯਹੋਵਾਹ ਅੱਜ ਦੇ ਦਿਨ ਤੈਨੂੰ ਦੁੱਖ ਦੇਵੇਗਾ ਤਾਂ ਸਾਰੇ ਇਸਰਾਏਲੀਆਂ ਨੇ ਉਹ ਨੂੰ ਪਥਰਾਓ ਕੀਤਾ ਅਤੇ ਪਥਰਾਓ ਤੋਂ ਬਾਅਦ ਉਹ ਨੂੰ ਅੱਗ ਵਿੱਚ ਸਾੜ ਸੁੱਟਿਆ।