Bible Language

Jude 1 (HCSB) Holman Christian Standard Bible

Versions

PAV   ਲਿਖਤੁਮ ਯਹੂਦਾਹ ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਯਾਕੂਬ ਦਾ ਭਰਾ ਹਾਂ, ਅੱਗੇ ਜੋਗ ਉਨ੍ਹਾਂ ਨੂੰ ਜਿਹੜੇ ਸੱਦੇ ਹੋਏ ਅਤੇ ਪਿਤਾ ਪਰਮੇਸ਼ੁਰ ਵਿੱਚ ਪਿਆਰੇ ਅਤੇ ਯਿਸੂ ਮਸੀਹ ਦੇ ਲਈ ਰੱਖੇ ਹੋਏ ਹਨ,
ERVPA   ਯਹੂਦਾਹ ਵੱਲੋਂ, ਜੋ ਮਸੀਹ ਯਿਸੂ ਦਾ ਸੇਵਕ ਹੈ ਅਤੇ ਯਾਕੂਬ ਦਾ ਭਰਾ ਹੈ, ਉਨ੍ਹਾਂ ਸਮੂਹ ਲੋਕਾਂ ਨੂੰ ਸ਼ੁਭਕਾਮਨਾਵਾਂ ਜਿਨ੍ਹਾਂ ਨੂੰ ਪਰਮੇਸ਼ੁਰ ਦੁਆਰਾ ਸਦਿਆ ਗਿਆ ਹੈ। ਪਰਮੇਸ਼ੁਰ ਪਿਤਾ ਤੁਹਾਨੂੰ ਪਿਆਰ ਕਰਦਾ ਹੈ ਅਤੇ ਤੁਹਾਨੂੰ ਯਿਸੂ ਮਸੀਹ ਦੇ ਵਿੱਚ ਸੁਰਖਿਅਤ ਰੱਖਿਆ ਗਿਆ ਹੈ।
IRVPA   {ਨਮਸਕਾਰ} PS ਯਹੂਦਾਹ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਯਾਕੂਬ ਦਾ ਭਰਾ ਹਾਂ, ਅੱਗੇ ਯੋਗ ਉਨ੍ਹਾਂ ਨੂੰ ਜਿਹੜੇ ਬੁਲਾਏ ਹੋਏ, ਪਿਤਾ ਪਰਮੇਸ਼ੁਰ ਵਿੱਚ ਪਿਆਰੇ ਅਤੇ ਯਿਸੂ ਮਸੀਹ ਦੇ ਲਈ ਅਲੱਗ ਕੀਤੇ ਹੋਏ ਹਨ,