Bible Language

Judges 13:3 (HCSB) Holman Christian Standard Bible

Versions

PAV   ਯਹੋਵਾਹ ਦੇ ਦੂਤ ਨੇ ਉਸ ਤੀਵੀਂ ਨੂੰ ਦਰਸ਼ਣ ਦੇ ਕੇ ਆਖਿਆ, ਵੇਖ, ਤੂੰ ਬਾਂਝ ਅਤੇ ਜਣਦੀ ਨਹੀਂ ਪਰ ਤੂੰ ਗਰਭਣੀ ਹੋਵੇਂਗੀ ਅਤੇ ਪੁੱਤ੍ਰ ਜਣੇਗੀ
IRVPA   ਯਹੋਵਾਹ ਦੇ ਦੂਤ ਨੇ ਉਸ ਇਸਤਰੀ ਨੂੰ ਦਰਸ਼ਣ ਦੇ ਕੇ ਕਿਹਾ, “ਵੇਖ, ਬਾਂਝ ਹੋਣ ਦੇ ਕਾਰਨ ਤੇਰਾ ਕੋਈ ਬੱਚਾ ਨਹੀਂ ਹੈ ਪਰ ਹੁਣ ਤੂੰ ਗਰਭਵਤੀ ਹੋਵੇਂਗੀ ਅਤੇ ਪੁੱਤਰ ਨੂੰ ਜਨਮ ਦੇਵੇਂਗੀ।