Bible Language

Judges 14:3 (HCSB) Holman Christian Standard Bible

Versions

PAV   ਤਦ ਉਹ ਦੇ ਪਿਤਾ ਅਰ ਉਹ ਦੀ ਮਾਤਾ ਨੇ ਆਖਿਆ, ਭਲਾ, ਤੇਰੇ ਭਾਈਚਾਰੇ ਦੀਆਂ ਧੀਆਂ ਵਿੱਚ ਅਤੇ ਮੇਰੇ ਸਾਰੇ ਲੋਕਾਂ ਵਿੱਚ ਕੋਈ ਤੀਵੀ ਨਹੀਂ ਜੋ ਅਸੁੰਨਤੀ ਫਲਿਸਤੀਆਂ ਵਿੱਚ ਤੂੰ ਵਹੁਟੀ ਲੈਣ ਲਈ ਗਿਆ ਹੈ? ਸਮਸੂਨ ਨੇ ਆਪਣੇ ਪਿਤਾ ਨੂੰ ਆਖਿਆ, ਮੈਨੂੰ ਇਹੋ ਲੈ ਦਿਓ ਕਿਉਂ ਜੋ ਮੇਰੀਆਂ ਅੱਖਾਂ ਵਿੱਚ ਓਹੋ ਜਚਦੀ ਹੈ
IRVPA   ਤਦ ਉਸ ਦੇ ਮਾਤਾ-ਪਿਤਾ ਨੇ ਉਸ ਨੂੰ ਕਿਹਾ, “ਭਲਾ, ਤੇਰੇ ਰਿਸ਼ਤੇਦਾਰਾਂ ਦੀਆਂ ਧੀਆਂ ਵਿੱਚ ਅਤੇ ਸਾਡੇ ਸਾਰੇ ਲੋਕਾਂ ਵਿੱਚ ਕੋਈ ਇਸਤਰੀ ਨਹੀਂ ਹੈ, ਜੋ ਤੂੰ ਅਸੁੰਨਤੀ ਫ਼ਲਿਸਤੀਆਂ ਦੀ ਇਸਤਰੀ ਨਾਲ ਵਿਆਹ ਕਰਾਉਣ ਚਾਹੁੰਦਾ ਹੈਂ?” ਸਮਸੂਨ ਨੇ ਆਪਣੇ ਪਿਤਾ ਨੂੰ ਕਿਹਾ, “ਮੇਰਾ ਵਿਆਹ ਉਸੇ ਨਾਲ ਹੀ ਕਰਾ ਦਿਉ, ਕਿਉਂ ਜੋ ਉਹ ਮੈਨੂੰ ਚੰਗੀ ਲੱਗਦੀ ਹੈ।”