Versions
PAV ਤੂੰ ਸੁਣ ਲਵੇਂਗਾ ਜੋ ਓਹ ਕੀ ਆਖਦੇ ਹਨ, ਇਹ ਦੇ ਪਿੱਛੋਂ ਤੇਰੇ ਹੱਥਾਂ ਵਿੱਚ ਜ਼ੋਰ ਆਵੇਗਾ ਅਤੇ ਤੂੰ ਉਸ ਪੜਾਉ ਦੇ ਕੋਲ ਲਹਿ ਸੱਕੇਂਗਾ। ਸੋ ਉਹ ਆਪਣੇ ਟਹਿਲੂਆ ਫੂਰਾਹ ਨੂੰ ਨਾਲ ਲੈ ਕੇ ਉਨ੍ਹਾਂ ਸਿਪਾਹੀਆਂ ਤੀਕਰ ਗਿਆ ਜਿਹੜੇ ਪੜਾਉ ਦੇ ਬੰਨੇ ਉੱਤੇ ਸਨ
IRVPA ਉੱਥੇ ਤੂੰ ਸੁਣੇਂਗਾ ਕਿ ਉਹ ਕੀ ਕਹਿ ਰਹੇ ਹਨ, ਇਸ ਤੋਂ ਬਾਅਦ ਉਸ ਛਾਉਣੀ ਉੱਤੇ ਹਮਲਾ ਕਰਨ ਲਈ ਤੇਰੇ ਹੱਥਾਂ ਵਿੱਚ ਜ਼ੋਰ ਆਵੇਗਾ।” ਤਦ ਉਹ ਆਪਣੇ ਸੇਵਕ ਫੂਰਾਹ ਨੂੰ ਨਾਲ ਲੈ ਕੇ ਉਨ੍ਹਾਂ ਹਥਿਆਰਬੰਦ ਸਿਪਾਹੀਆਂ ਤੱਕ ਗਿਆ, ਜਿਹੜੇ ਛਾਉਣੀ ਦੇ ਬੰਨ੍ਹੇ ਉੱਤੇ ਸਨ।