Versions
PAV ਮਿਦਯਾਨੀ ਅਰ ਅਮਾਲੇਕੀ ਅਤੇ ਪੂਰਬੀ ਲੋਕ ਦੂਣ ਦੇ ਵਿੱਚ ਟਿੱਡੀਆਂ ਵਾਂਗਰ ਢੇਰ ਸਾਰੇ ਪਏ ਸਨ ਅਤੇ ਉਨ੍ਹਾਂ ਦੇ ਊਠ ਸਮੁੰਦਰ ਦੇ ਕੰਢੇ ਦੀ ਰੇਤ ਵਰਗੇ ਅਣਗਿਣਤ ਸਨ
IRVPA ਮਿਦਯਾਨੀ ਅਤੇ ਅਮਾਲੇਕੀ ਅਤੇ ਪੂਰਬੀ ਲੋਕ ਟਿੱਡੀਆਂ ਵਾਂਗੂੰ ਬਹੁਤ ਸਾਰੇ ਸਨ ਅਤੇ ਘਾਟੀ ਵਿੱਚ ਫੈਲੇ ਪਏ ਸਨ ਅਤੇ ਉਨ੍ਹਾਂ ਦੇ ਊਠ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ ਅਣਗਿਣਤ ਸਨ।