Bible Language

Judges 7:13 (HCSB) Holman Christian Standard Bible

Versions

PAV   ਜਦ ਗਿਦਾਊਨ ਅੱਪੜਿਆ ਤਾਂ ਵੇਖੋ, ਉੱਥੇ ਇੱਕ ਮਨੁੱਖ ਸੀ ਜੋ ਆਪਣੇ ਨਾਲ ਦੇ ਨੂੰ ਇੱਕ ਸੁਫਨਾ ਸੁਣਾਉਂਦਾ ਪਿਆ ਸੀ ਅਤੇ ਉਹ ਨੇ ਆਖਿਆ, ਵੇਖੋ, ਮੈਂ ਇੱਕ ਸੁਫਨਾ ਡਿੱਠਾ ਹੈ ਭਈ ਜਵਾਂ ਦਾ ਇੱਕ ਫੁਲਕਾ ਮਿਦਯਾਨੀ ਡੇਰੇ ਵਿੱਚ ਰੁੜ੍ਹ ਆਇਆ ਅਤੇ ਇੱਕ ਤੰਬੂ ਨਾਲ ਲੱਗਾ ਅਰ ਉਸ ਤੰਬੂ ਨੂੰ ਅਜਿਹਾ ਮਾਰਿਆ ਜੋ ਉਹ ਡਿੱਗ ਪਿਆ ਅਤੇ ਮੂਧਾ ਕਰ ਸੁੱਟਿਆ ਅਜਿਹਾ ਜੋ ਉਹ ਤੰਬੂ ਵਿਛ ਗਿਆ
IRVPA   ਜਦ ਗਿਦਾਊਨ ਉੱਥੇ ਪਹੁੰਚਿਆ ਤਾਂ ਵੇਖੋ, ਉੱਥੇ ਇੱਕ ਮਨੁੱਖ ਸੀ ਜੋ ਆਪਣੇ ਸਾਥੀ ਨੂੰ ਇੱਕ ਸੁਫ਼ਨਾ ਸੁਣਾਉਂਦਾ ਸੀ, ਉਸਨੇ ਕਿਹਾ, “ਵੇਖੋ, ਮੈਂ ਇੱਕ ਸੁਫ਼ਨਾ ਵੇਖਿਆ ਹੈ ਕਿ ਜੌਂ ਦੀ ਇੱਕ ਰੋਟੀ ਮਿਦਯਾਨੀ ਛਾਉਣੀ ਵਿੱਚ ਰੁੜ੍ਹ ਕੇ ਆਈ ਅਤੇ ਇੱਕ ਤੰਬੂ ਨਾਲ ਲੱਗੀ ਅਤੇ ਉਸ ਨੇ ਤੰਬੂ ਨੂੰ ਅਜਿਹਾ ਮਾਰਿਆ ਕਿ ਉਹ ਡਿੱਗ ਪਿਆ ਅਤੇ ਉਸ ਨੂੰ ਅਜਿਹਾ ਮੂਧਾ ਕਰ ਸੁੱਟਿਆ ਕਿ ਉਹ ਤੰਬੂ ਵਿੱਛ ਗਿਆ।”