Bible Language

Leviticus 7:2 (HCSB) Holman Christian Standard Bible

Versions

PAV   ਜਿੱਥੇ ਓਹ ਹੋਮ ਦੀ ਭੇਟ ਨੂੰ ਕੱਟਦੇ ਹਨ ਉੱਥੇ ਹੀ ਓਹ ਦੋਸ਼ ਦੀ ਭੇਟ ਨੂੰ ਕੱਟਣ ਅਤੇ ਉਸ ਦੇ ਲਹੂ ਤੋਂ ਉਸ ਜਗਵੇਦੀ ਦੇ ਉੱਤੇ ਚੁਫੇਰੇ ਛਿਣਕੇ
IRVPA   ਜਿੱਥੇ ਉਹ ਹੋਮ ਬਲੀ ਦੀ ਭੇਟ ਨੂੰ ਵੱਢਦੇ ਹਨ, ਉੱਥੇ ਹੀ ਉਹ ਦੋਸ਼ ਬਲੀ ਦੀ ਭੇਟ ਨੂੰ ਵੱਢਣ ਅਤੇ ਉਸ ਦੇ ਲਹੂ ਤੋਂ ਜਾਜਕ ਜਗਵੇਦੀ ਦੇ ਚੁਫ਼ੇਰੇ ਛਿੜਕਣ।