Bible Language

Luke 14:33 (HCSB) Holman Christian Standard Bible

Versions

PAV   ਸੋ ਇਸੇ ਤਰਾਂ ਤੁਹਾਡੇ ਵਿੱਚੋਂ ਹਰੇਕ ਜੋ ਆਪਣਾ ਸਭ ਕੁਝ ਨਾ ਤਿਆਗੇ ਉਹ ਮੇਰਾ ਚੇਲਾ ਨਹੀਂ ਹੋ ਸੱਕਦਾ
ERVPA   ਇਸੇ ਤਰ੍ਹਾਂ ਤੁਹਾਡੇ ਵਿੱਚੋਂ ਹਰ ਇੱਕ ਨੂੰ ਮੇਰੇ ਪਿਛੇ ਲੱਗਣ ਤੋਂ ਪਹਿਲਾਂ ਵਿਉਂਤ ਬਨਾਉਣੀ ਚਾਹੀਦੀ ਹੈ। ਮੇਰੇ ਪਿਛੇ ਲੱਗਣ ਲਈ ਤੁਹਾਨੂੰ ਆਪਣੀ ਹਰ ਚੀਜ਼ ਛੱਡਣੀ ਪਵੇਗੀ। ਜੇਕਰ ਤੁਸੀਂ ਅਜਿਹਾ ਨਹੀਂ ਕਰੋਂਗੇ, ਤਾਂ ਤੁਸੀਂ ਮੇਰੇ ਚੇਲੇ ਨਹੀਂ ਹੋ ਸਕਦੇ।
IRVPA   ਸੋ ਇਸੇ ਤਰ੍ਹਾਂ ਤੁਹਾਡੇ ਵਿੱਚੋਂ ਹਰੇਕ ਜੋ ਆਪਣਾ ਸਭ ਕੁਝ? ਨਾ ਤਿਆਗੇ ਉਹ ਮੇਰਾ ਚੇਲਾ ਨਹੀਂ ਹੋ ਸਕਦਾ। PS