Versions
PAV ਲੂਣ ਤਾਂ ਚੰਗਾ ਹੈ ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਕਾਹ ਦੇ ਨਾਲ ਸੁਆਦੀ ਕੀਤਾ ਜਾਵੇ?
ERVPA “ਲੂਣ ਚੰਗਾ ਹੈ, ਪਰ ਜੇਕਰ ਇਹ ਆਪਣਾ ਲੂਨਾਪਣ ਗੁਆ ਲਵੇ ਤਾਂ ਫ਼ਿਰ ਇਹ ਵਿਅਰਥ ਹੈ। ਤੁਸੀਂ ਫ਼ਿਰ ਇਸਨੂੰ ਸਲੂਣਾ ਨਹੀਂ ਕਰ ਸਕਦੇ।
IRVPA {ਬੇਸੁਆਦ ਨਮਕ} (ਮੱਤੀ 5:13; ਮਰਕੁਸ 9:50) PS ਲੂਣ ਤਾਂ ਚੰਗਾ ਹੈ ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਕਿਵੇਂ ਸਲੂਣਾ ਕੀਤਾ ਜਾਵੇ?