Versions
PAV ਅਤੇ ਤੂੰ, ਹੇ ਬਾਲਕ, ਅੱਤ ਮਹਾਨ ਦਾ ਨਬੀਂ ਅਖਵਾਏਂਗਾ, ਕਿਉਂ ਜੋ ਤੂੰ ਪ੍ਰਭੁ ਦੇ ਰਸਤਿਆਂ ਨੂੰ ਤਿਆਰ ਕਰਨ ਲਈ ਉਹ ਦੇ ਅੱਗੇ ਅੱਗੇ ਚੱਲੇਂਗਾ,
ERVPA ਹੇ ਬਾਲਕ, ਹੁਣ ਤੂੰ ਅੱਤ ਉਚ੍ਚ ਪਰਮੇਸ਼ੁਰ ਦਾ ਨਬੀ ਅਖਵਾਏਂਗਾ ਕਿਉਂਕਿ ਤੂੰ ਪ੍ਰਭੂ ਦੇ ਅੱਗੇ-ਅੱਗੇ ਜਾਵੇਂਗਾ ਅਤੇ ਉਸ ਲਈ ਰਾਹ ਤਿਆਰ ਕਰੇਂਗਾ।
IRVPA ਅਤੇ ਤੂੰ, ਹੇ ਬਾਲਕ, ਅੱਤ ਮਹਾਨ ਦਾ ਨਬੀ ਅਖਵਾਵੇਗਾ, ਕਿਉਂ ਜੋ ਤੂੰ ਪ੍ਰਭੂ ਦੇ ਰਾਹਾਂ ਨੂੰ ਤਿਆਰ ਕਰਨ ਲਈ ਉਸ ਦੇ ਅੱਗੇ-ਅੱਗੇ ਚੱਲੇਂਗਾ,