Bible Language

Luke 1:80 (HCSB) Holman Christian Standard Bible

Versions

PAV   ਅਤੇ ਉਹ ਬਾਲਕ ਵਧਦਾ ਅਰ ਆਤਮਾ ਵਿੱਚ ਜ਼ੋਰ ਫੜਦਾ ਗਿਆ ਅਤੇ ਇਸਰਾਏਲ ਉੱਤੇ ਆਪਣੇ ਪਰਗਟ ਹੋਣ ਦੇ ਦਿਨ ਤੀਕਰ ਉਜਾੜ ਵਿੱਚ ਰਿਹਾ।।
ERVPA   ਇਉਂ ਉਹ ਛੋਟਾ ਬੱਚਾ ਵੱਡਾ ਹੋਇਆ ਅਤੇ ਆਤਮਾ ਵਿੱਚ ਤਾਕਤਵਰ ਬਣਿਆ। ਅਤੇ ਇਸਰਾਏਲ ਉੱਤੇ ਆਪਣੇ ਪਰਗਟ ਹੋਣ ਦੇ ਦਿਨ ਤੀਕਰ, ਉਜਾਡ਼ ਵਿੱਚ ਰਿਹਾ।
IRVPA   ਅਤੇ ਉਹ ਬਾਲਕ ਵੱਧਦਾ ਅਤੇ ਆਤਮਾ ਵਿੱਚ ਬਲਵੰਤ ਹੁੰਦਾ ਗਿਆ ਅਤੇ ਇਸਰਾਏਲ ਉੱਤੇ ਆਪਣੇ ਪਰਗਟ ਹੋਣ ਦੇ ਦਿਨ ਤੱਕ ਜੰਗਲ ਵਿੱਚ ਰਿਹਾ। PE