Bible Language

Mark 2 (HCSB) Holman Christian Standard Bible

Versions

PAV   ਕਿੰਨਿਆ ਦਿਨਾਂ ਪਿੱਛੋਂ ਜਾਂ ਉਹ ਕ਼ਫਰਨਾਹੂਮ ਵਿੱਚ ਫੇਰ ਆਇਆ ਤਾਂ ਇਹ ਸੁਣਿਆ ਗਿਆ ਜੋ ਉਹ ਘਰੇ ਹੀ ਹੈ
ERVPA   ਕੁਝ ਦਿਨਾਂ ਬਾਦ ਯਿਸੂ ਕਫ਼ਰਨਾਹੂਮ ਵਿੱਚ ਵਾਪਸ ਪਹੁੰਚਿਆ। ਅਤੇ ਝੱਟ ਹੀ ਇਹ ਖਬਰ ਹਰ ਪਾਸੇ ਫ਼ੈਲ ਗਈ ਕਿ ਉਹ ਵਾਪਸ ਘਰ ਗਿਆ ਹੈ।
IRVPA   {ਅਧਰੰਗੀ ਨੂੰ ਚੰਗਾ ਕਰਨਾ} (ਮੱਤੀ 9:1-8; ਲੂਕਾ 5:17-26) PS ਕਈ ਦਿਨਾਂ ਦੇ ਪਿੱਛੋਂ ਜਦੋਂ ਉਹ ਕਫ਼ਰਨਾਹੂਮ ਵਿੱਚ ਦੁਬਾਰਾ ਆਇਆ ਤਾਂ ਇਹ ਸੁਣਿਆ ਗਿਆ ਜੋ ਉਹ ਘਰੇ ਹੀ ਹੈ।