Versions
PAV ਇਸੇ ਤਰਾਂ ਮੇਰਾ ਸੁਰਗੀ ਪਿਤਾ ਵੀ ਤੁਹਾਡੇ ਨਾਲ ਕਰੇਗਾ ਜੇ ਤੁਸੀਂ ਆਪਣੇ ਭਾਈਆਂ ਨੂੰ ਆਪਣੇ ਦਿਲਾਂ ਤੋਂ ਮਾਫ਼ ਨਾ ਕਰੋ।।
ERVPA “ਇਸੇ ਤਰ੍ਹਾਂ ਮੇਰਾ ਸੁਰਗੀ ਪਿਤਾ ਤੁਹਾਡੇ ਨਾਲ ਕਰੇਗਾ ਜਿਵੇਂ ਰਾਜੇ ਨੇ ਨੋਕਰ ਨਾਲ ਕੀਤਾ ਜੇਕਰ ਤੁਸੀਂ ਆਪਣੇ ਭਾਈਆਂ ਅਤੇ ਭੈਣਾਂ ਨੂੰ ਆਪਣੇ ਦਿਲੋਂ ਮਾਫ਼ ਨਹੀਂ ਕਰੋਂਗੇ ਤਾਂ ਮੇਰਾ ਸੁਰਗੀ ਪਿਤਾ ਤੁਹਾਨੂੰ ਮਾਫ਼ ਨਹੀਂ ਕਰੇਗਾ।”
IRVPA ਇਸੇ ਤਰ੍ਹਾਂ ਮੇਰਾ ਸਵਰਗੀ ਪਿਤਾ ਵੀ ਤੁਹਾਡੇ ਨਾਲ ਕਰੇਗਾ ਜੇ ਤੁਸੀਂ ਆਪਣੇ ਭਰਾਵਾਂ ਨੂੰ ਦਿਲੋਂ ਮਾਫ਼ ਨਾ ਕਰੋ। PE