Bible Language

Matthew 1:23 (HCSB) Holman Christian Standard Bible

Versions

PAV   ਵੇਖੋ ਕੁਆਰੀ ਗਰਭਣੀ ਹੋਵੇਗੀ ਅਤੇ ਪੁੱਤ੍ਰ ਜਣੇਗੀ, ਅਤੇ ਓਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ।। ਜਿਹ ਦਾ ਅਰਥ ਇਹ ਹੈ, ਪਰਮੇਸ਼ੁਰ ਅਸਾਡੇ ਸੰਗ
ERVPA   “ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਨੂੰ ਜਨਮ ਦੇਵੇਗੀ। ਉਹ ਉਸਦਾ ਨਾਮ ਇੰਮਾਨੂਏਲ ਰੱਖਣਗੇ।” ਜਿਸਦਾ ਅਰਥ ਇਹ ਹੈ, “ਪਰਮੇਸ਼ੁਰ ਸਾਡੇ ਸੰਗ ਹੈ।”
IRVPA   ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ, ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ। ਜਿਹ ਦਾ ਅਰਥ ਹੈ “ਪਰਮੇਸ਼ੁਰ ਸਾਡੇ ਨਾਲ”।