Bible Language

Matthew 1:24 (HCSB) Holman Christian Standard Bible

Versions

PAV   ਤਦੋਂ ਯੂਸੁਫ਼ ਨੇ ਸੁੱਤਿਓਂ ਉੱਠ ਕੇ ਜਿਵੇਂ ਪ੍ਰਭੁ ਦੇ ਦੂਤ ਨੇ ਉਹ ਨੂੰ ਆਗਿਆ ਦਿੱਤੀ ਤਿਵੇਂ ਹੀ ਕੀਤਾ ਅਰ ਆਪਣੀ ਪਤਨੀ ਨੂੰ ਆਪਣੇ ਘਰ ਲਿਆਇਆ
ERVPA   ਜਦੋਂ ਯੂਸੁਫ਼ ਜਾਗਿਆ ਤਾਂ ਉਸਨੇ ਉਵੇਂ ਹੀ ਕੀਤਾ ਜਿਵੇਂ ਪ੍ਰਭੂ ਦੇ ਦੂਤ ਨੇ ਉਸਨੂੰ ਕਰਨ ਲਈ ਕਿਹਾ ਸੀ। ਯੂਸੁਫ਼ ਨੇ ਮਰਿਯਮ ਨਾਲ ਵਿਆਹ ਕੀਤਾ।
IRVPA   ਫਿਰ ਯੂਸੁਫ਼ ਨੇ ਨੀਂਦ ਤੋਂ ਉੱਠ ਕੇ ਜਿਵੇਂ ਪ੍ਰਭੂ ਦੇ ਦੂਤ ਨੇ ਉਹ ਨੂੰ ਆਗਿਆ ਦਿੱਤੀ ਸੀ, ਤਿਵੇਂ ਹੀ ਕੀਤਾ ਅਤੇ ਆਪਣੀ ਪਤਨੀ ਨੂੰ ਆਪਣੇ ਘਰ ਲੈ ਆਇਆ।