Bible Language

Matthew 2 (HCSB) Holman Christian Standard Bible

Versions

PAV   ਜਾਂ ਯਿਸੂ ਰਾਜਾ ਹੇਰੋਦੇਸ ਦੇ ਦਿਨੀਂ ਯਹੂਦਿਯਾ ਦੇ ਬੈਤਲਹਮ ਵਿੱਚ ਜੰਮਿਆ ਤਾਂ ਵੇਖੋ, ਜੋਤਸ਼ੀਆਂ ਨੇ ਚੜ੍ਹਦੇ ਪਾਸਿਓਂ ਯਰੂਸ਼ਲਮ ਵਿੱਚ ਆਣ ਕੇ ਕਿਹਾ,
ERVPA   ਯਿਸੂ ਯਹੂਦਿਯਾ ਦੇ ਨਗਰ ਬੈਤਲਹਮ ਵਿੱਚ ਜੰਮਿਆ ਸੀ। ਉਹ ਉਸ ਵਕਤ ਜਨਮਿਆ ਸੀ ਜਦੋਂ ਹੇਰੋਦੇਸ ਰਾਜਾ ਸੀ। ਯਿਸੂ ਦੇ ਜਨਮ ਤੋਂ ਬਾਅਦ ਪੂਰਬ ਵੱਲੋਂ ਕੁਝ ਜੋਤਸ਼ੀ ਯਰੂਸ਼ਲਮ ਵਿੱਚ ਆਏ।
IRVPA   {ਖੋਜੀਆਂ ਦਾ ਆਉਣਾ} PS ਰਾਜਾ ਹੇਰੋਦੇਸ ਦੇ ਦਿਨਾਂ ਵਿੱਚ ਯਹੂਦਿਯਾ ਦੇ ਬੈਤਲਹਮ ਵਿੱਚ, ਜਦ ਯਿਸੂ ਦਾ ਜਨਮ ਹੋਇਆ ਤਾਂ ਵੇਖੋ, ਕਈ ਵਿਦਵਾਨ ਖੋਜੀ ਪੂਰਬ ਵੱਲੋਂ ਯਰੂਸ਼ਲਮ ਵਿੱਚ ਕੇ ਪੁੱਛਣ ਲੱਗੇ,