Bible Language

Micah 7:4 (HCSB) Holman Christian Standard Bible

Versions

PAV   ਓਹਨਾਂ ਦਾ ਸਭ ਤੋਂ ਉੱਤਮ ਪੁਰਖ ਕੰਡੇ ਵਰਗਾ ਹੈ, ਸਿੱਧਾ ਮਨੁੱਖ ਬਾੜੇ ਵਾਂਙੁ ਹੈ, ਤੇਰੇ ਰਾਖਿਆਂ ਦਾ ਦਿਨ, ਤੇਰੇ ਖਬਰ ਲੈਣ ਦਾ ਦਿਨ ਗਿਆ ਹੈ, ਹੁਣ ਓਹਨਾਂ ਦੀ ਹੈਰਾਨਗੀ ਦਾ ਵੇਲਾ ਹੈ!
IRVPA   ਉਹਨਾਂ ਵਿੱਚੋਂ ਸਭ ਤੋਂ ਉੱਤਮ ਪੁਰਖ ਕੰਡਿਆਲੀ ਝਾੜੀ ਵਰਗਾ ਹੈ,
ਅਤੇ ਸਭ ਤੋਂ ਸਿੱਧਾ ਮਨੁੱਖ ਕੰਡੇਦਾਰ ਬਾੜੇ ਨਾਲੋਂ ਭੈੜਾ ਹੈ,
ਤੇਰੇ ਰਾਖਿਆਂ ਦਾ ਦਿਨ,
ਸਗੋਂ ਤੇਰੀ ਖ਼ਬਰ ਲੈਣ ਦਾ ਦਿਨ ਗਿਆ ਹੈ,
ਹੁਣ ਉਹਨਾਂ ਦੀ ਹੈਰਾਨਗੀ ਦਾ ਵੇਲਾ ਹੈ!