Bible Language

Micah 7:6 (HCSB) Holman Christian Standard Bible

Versions

PAV   ਪੁੱਤ੍ਰ ਤਾਂ ਪਿਤਾ ਦਾ ਠੱਠਾ ਉਡਾਉਂਦਾ ਹੈ, ਧੀ ਮਾਤਾ ਦੇ ਵਿਰੁੱਧ ਉੱਠਦੀ ਹੈ, ਅਤੇ ਨੂੰਹ ਆਪਣੀ ਸੱਸ ਦੇ ਵਿਰੁੱਧ, ਮਨੁੱਖ ਦੇ ਵੈਰੀ ਆਪਣੇ ਘਰਾਣੇ ਦੇ ਲੋਕ ਹਨ।।
IRVPA   ਪੁੱਤਰ ਤਾਂ ਪਿਤਾ ਦਾ ਠੱਠਾ ਉਡਾਉਂਦਾ ਹੈ,
ਧੀ ਮਾਂ ਦੇ ਵਿਰੁੱਧ ਉੱਠਦੀ ਹੈ,
ਅਤੇ ਨੂੰਹ ਆਪਣੀ ਸੱਸ ਦੇ ਵਿਰੁੱਧ,
ਮਨੁੱਖ ਦੇ ਵੈਰੀ ਉਸ ਦੇ ਆਪਣੇ ਹੀ ਘਰ ਦੇ ਲੋਕ ਹਨ।